Versions
PAV ਜੇ ਉਹ ਬਲਦ ਪਿੱਛੇ ਵੀ ਮਾਰ ਖੰਡ ਹੁੰਦਾ ਸੀ ਅਤੇ ਉਸ ਦੇ ਮਾਲਕ ਨੂੰ ਏਹ ਦੱਸਿਆ ਗਿਆ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਰ ਉਸ ਨੇ ਕਿਸੇ ਮਨੁੱਖ ਯਾ ਤੀਵੀਂ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਰ ਉਸ ਦਾ ਮਾਲਕ ਭੀ ਮਾਰਿਆ ਜਾਵੇ
IRVPA ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।