Versions
PAV ਜਦ ਕਦੀ ਕਿਸੇ ਦਾ ਬਲਦ ਉਸ ਦੇ ਗਵਾਂਢੀ ਦੇ ਬਲਦ ਨੂੰ ਮਾਰੇ ਅਰ ਉਹ ਮਰ ਜਾਵੇ ਤਾਂ ਜੀਉਂਦੇ ਬਲਦ ਨੂੰ ਵੇਚ ਦੇਣ ਅਰ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ
IRVPA ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।