Versions
PAV ਤੂੰ ਪੜਦੇ ਨੂੰ ਕੁੰਡੀਆਂ ਦੇ ਹੇਠ ਲੰਮਕਾਵੀਂ ਅਰ ਤੂੰ ਓੱਥੇ ਉਸ ਪੜਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਏਹ ਪੜਦਾ ਤੁਹਾਡੇ ਲਈ ਪਵਿੱਤ੍ਰ ਅਸਥਾਨ ਨੂੰ ਅੱਤ ਪਵਿੱਤ੍ਰ ਅਸਥਾਨ ਤੋਂ ਵੱਖਰਾ ਕਰੇਗਾ
IRVPA ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।