Versions
PAV ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜੇਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
IRVPA ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PS