Versions
PAV ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ
IRVPA ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਤੇ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਂਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।