Bible Versions
Bible Books

Ezekiel 11:21 (KJV) King James Version

Versions

PAV   ਪਰ ਜਿਨ੍ਹਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਪਲੀਤ ਚੀਜਾਂ ਦੇ ਮਗਰ ਲੱਗਿਆ ਹੋਇਆ ਹੈ, ਉਨ੍ਹਾਂ ਦੇ ਵਿਖੇ, ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੀ ਕਰਨੀ ਉਨ੍ਹਾਂ ਦੇ ਸਿਰ ਪਾਵਾਂਗਾ
IRVPA   ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us