Versions
PAV ਤਾਂ ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੋ ਮਨੁੱਖ ਹੋਣ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਛੁਡਾਉਣਗੇ
IRVPA ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।