Versions
PAV ਅਤੇ ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਨ੍ਹਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ
IRVPA ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।