Versions
PAV ਤਾਂ ਵੀ ਤੁਸੀਂ ਆਖਦੇ ਹੋ ਕਿ ਪੁੱਤ੍ਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤ੍ਰ ਨੇ ਨਿਆਉਂ ਤੇ ਧਰਮ ਕੀਤਾ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕੀਤੀ ਅਤੇ ਉਨ੍ਹਾਂ ਤੇ ਅਮਲ ਕੀਤਾ ਤਾਂ ਉਹ ਨਿਸਚੇ ਜੀਉਂਦਾ ਰਹੇਗਾ
IRVPA ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।