Versions
PAV ਅਤੇ ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ ਪਰ ਆਪਣੇ ਔਗਣਾਂ ਵਿੱਚ ਪੰਘਰਦੇ ਰਹੋਗੇ, ਅਤੇ ਇੱਕ ਦੂਜੇ ਨੂੰ ਧਾਹਾਂ ਮਾਰੋਗੇ
IRVPA ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।