Versions
PAV ਮੈਂ ਤੈਨੂੰ ਭਿਆਣਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੇਰੀ ਭਾਲ ਕੀਤੀ ਜਾਵੇ, ਤੂੰ ਕਿੱਧਰ ਸਦਾ ਤੀਕਰ ਨਾ ਲੱਭੇਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। PE