Versions
PAV ਕੀ ਤੂੰ ਆਪਣੇ ਵੱਢਣ ਵਾਲੇ ਦੇ ਮੂਹਰੇ ਐਉਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵ ਨਹੀਂ ਸਗੋਂ ਆਦਮੀ ਹੈਂ।
IRVPA ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ।