Bible Versions
Bible Books

Ezekiel 30:21 (KJV) King James Version

Versions

PAV   ਹੇ ਆਦਮੀ ਦੇ ਪੁੱਤ੍ਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੱਸੀਆਂ ਗਈਆਂ ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ
IRVPA   ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us