Versions
PAV ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ
IRVPA ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ।