Versions
PAV ਤੂੰ ਉਨ੍ਹਾਂ ਨੂੰ ਐਉਂ ਆਖਣਾ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜਾ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜੇ ਖੁਲ੍ਹੇ ਖੇਤ ਵਿੱਚ ਹੈ ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ ਬਵਾ ਨਾਲ ਮਰਨਗੇ
IRVPA ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।