Versions
PAV ਅਤੇ ਮੈਂ ਤੁਹਾਡੇ ਉੱਤੇ ਨਾੜਾ ਦਿਆਂਗਾ ਅਤੇ ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ ਅਤੇ ਤੁਹਾਡੇ ਵਿੱਚ ਆਤਮਾ ਪਾਵਾਂਗਾ ਅਤੇ ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
IRVPA ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!