Versions
PAV ਅਤੇ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਉਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਨ੍ਹਾਂ ਨੂੰ ਪਾਇਆ ਵੇਖਣਗੀਆਂ
IRVPA {ਇਸਰਾਏਲ ਦੀ ਦੁਬਾਰਾ ਸਥਾਪਨਾ} PS ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।