Versions
PAV ਅਤੇ ਓਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਨ੍ਹਾਂ ਕਰਕੇ ਓਹ ਮੇਰੇ ਅਪਰਾਧੀ ਹੋਏ ਚੁੱਕਣਗੇ, ਜਦੋਂ ਓਹ ਆਪਣੀ ਭੂਮੀ ਉੱਤੇ ਨਿਚਿੰਤ ਵੱਸਣਗੇ, ਤਾਂ ਕੋਈ ਉਨ੍ਹਾਂ ਨੂੰ ਨਾ ਡਰਾਵੇਗਾ
IRVPA ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।