Versions
PAV ਅਤੇ ਪੂਰਬ ਵੱਲ ਦੇ ਦਰਵੱਜੇ ਦੀਆਂ ਕੋਠੜੀਆਂ ਤਿੰਨ ਏਧਰ ਅਤੇ ਤਿੰਨ ਓਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਏਧਰ ਓਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ
IRVPA ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।