Versions
PAV ਅਤੇ ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡੇਉੜੀ ਉਨ੍ਹਾਂ ਦੇ ਅੱਗੇ ਸੀ ਅਤੇ ਉਹ ਦੇ ਥੰਮਾਂ ਤੇ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ, ਇੱਕ ਏਸ ਪਾਸੇ ਅਤੇ ਇੱਕ ਓਸ ਪਾਸੇ
IRVPA ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।