Versions
PAV ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਮੂਹਰੇ ਹਨ ਪਵਿੱਤ੍ਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤ੍ਰ ਚੀਜ਼ਾਂ ਖਾਣਗੇ ਅਤੇ ਪਵਿੱਤ੍ਰ ਚੀਜ਼ਾਂ ਅਤੇ ਮੈਦੇ ਦੀ ਭੇਟ ਅਤੇ ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ ਕਿਉਂ ਜੋ ਉਹ ਅਸਥਾਨ ਪਵਿੱਤ੍ਰ ਹੈ
IRVPA ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ * ਜਾਜਕਾਂ ਦੇ ਨਿਵਾਸ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ।