Versions
PAV ਅਤੇ ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਙੁ ਸੀ ਅਤੇ ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ
IRVPA ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।