Versions
PAV ਓਹ ਮੇਰੇ ਨੇੜੇ ਨਾ ਆ ਸੱਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਓਹ ਮੇਰੀ ਪਵਿੱਤ੍ਰ ਵਸਤੂਆਂ ਦੇ ਕੋਲ ਸਗੋਂ ਓਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਨ੍ਹਾਂ ਕੀਤੇ
IRVPA ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।