Bible Versions
Bible Books

Ezekiel 44:15 (KJV) King James Version

Versions

PAV   ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ ਜੋ ਮੇਰੇ ਪਵਿੱਤ੍ਰ ਅਸਥਾਨ ਦੀ ਰਾਖੀ ਕਰਦੇ ਸਨ ਜਦੋਂ ਇਸਰਾਏਲੀ ਮੈਥੋਂ ਬੇਮੁੱਖ ਹੋ ਗਏ ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   {ਜਾਜਕ} PS ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us