Versions
PAV ਅਤੇ ਜਿਸ ਦਿਹਾੜੇ ਉਹ ਪਵਿੱਤ੍ਰ ਅਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।