Versions
PAV ਪਰ ਰਾਜਕੁਮਾਰ ਏਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਸ ਫਾਟਕ ਦੀ ਡੇਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।।
IRVPA ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ। PS