Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ ਕੋਈ ਦਿਲ ਦਾ ਬੇਸੁਨਤਾ ਯਾ ਮਾਸ ਦਾ ਬੇਸੁੰਨਤਾ ਮੇਰੇ ਪਵਿੱਤ੍ਰ ਅਸਥਾਨ ਵਿੱਚ ਨਾ ਵੜੇਗਾ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ। PS