Versions
PAV ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਰੀਕ ਨੂੰ ਪਸਹ ਦਾ ਪਰਬ ਮਨਾਉਣਾ ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ
IRVPA ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।