Bible Versions
Bible Books

Ezekiel 45:23 (KJV) King James Version

Versions

PAV   ਅਤੇ ਪਰਬ ਦੇ ਸੱਤਾਂ ਦਿਨਾਂ ਵਿੱਚ ਉਹ ਹਰ ਦਿਹਾੜੇ ਅਥਵਾ ਸੱਤ ਦਿਨਾਂ ਤੀਕਰ ਸੱਤ ਬੇਕਜ ਵੱਛੇ ਅਤੇ ਸੱਤ ਬੇਕਜ ਦੁੰਬੇ ਲਿਆਵੇਗਾ ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਹਾੜੇ ਪਾਪ ਦੀ ਬਲੀ ਦੇ ਲਈ ਇੱਕ ਬੱਕਰਾ
IRVPA   ਪਰਬ ਦੇ ਸੱਤ ਦਿਨਾਂ ਵਿੱਚ ਉਹ ਹਰ ਦਿਨ ਅਥਵਾ ਸੱਤ ਦਿਨਾਂ ਤੱਕ ਸੱਤ ਦੋਸ਼ ਰਹਿਤ ਵੱਛੇ ਅਤੇ ਸੱਤ ਦੋਸ਼ ਰਹਿਤ ਮੇਂਢੇ ਲਿਆਵੇਗਾ, ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਨ ਪਾਪ ਬਲੀ ਦੇ ਲਈ ਇੱਕ ਬੱਕਰਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us