Versions
PAV ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ
IRVPA ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।