Bible Versions
Bible Books

Ezekiel 46:17 (KJV) King James Version

Versions

PAV   ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗਾਤ ਦੇਵੇ ਤਾਂ ਉਹ ਅਜ਼ਾਦੀ ਦੇ ਵਰ੍ਹੇ ਤੀਕਰ ਉਸ ਦੀ ਹੋਵੇਗੀ। ਉਸ ਦੇ ਮਗਰੋਂ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤ੍ਰਾਂ ਲਈ ਹੋਵੇਗੀ
IRVPA   ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ * ਮਾਫ਼ੀ ਅਤੇ ਛੁਡਾਏ ਜਾਣ ਦਾ ਸਮਾਂ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us