Versions
PAV ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ
IRVPA ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।