Versions
PAV ਫੇਰ ਉਨ੍ਹਾਂ ਵਿੱਚੋਂ ਕੁਝ ਕੱਢ ਕੇ ਅੱਗ ਵਿਚ ਪਾ ਦੇਹ ਅਤੇ ਅੱਗ ਵਿੱਚ ਸਾੜ ਦੇਹ। ਇਸ ਵਿੱਚੋਂ ਇੱਕ ਅੱਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।।
IRVPA ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।