Bible Versions
Bible Books

Galatians 2:12 (KJV) King James Version

Versions

PAV   ਇਸ ਲਈ ਕਿ ਉਸ ਤੋਂ ਅਗੇ ਜੋ ਕਈਕੁ ਜਣੇ ਯਾਕੂਬ ਦੀ ਵੱਲੋਂ ਆਏ ਉਹ ਪਰਾਈ ਕੌਮ ਵਾਲਿਆਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਾਂ ਓਹ ਆਏ ਤਾਂ ਸੁੰਨਤੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹਟ ਗਿਆ ਅਤੇ ਆਪਣੇ ਆਪ ਨੂੰ ਅੱਡ ਕੀਤਾ
ERVPA   ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹਡ਼ੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
IRVPA   ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us