Versions
PAV ਅਤੇ ਬਾਕੀ ਯਹੂਦੀਆਂ ਨੇ ਵੀ ਉਹ ਦੇ ਨਾਲ ਦੁਰੰਗੀ ਕੀਤੀ ਐਥੋਂ ਤੀਕ ਜੋ ਬਰਨਬਾਸ ਵੀ ਓਹਨਾਂ ਦੀ ਦੁਰੰਗੀ ਨਾਲ ਭਰਮਾਇਆ ਗਿਆ
ERVPA ਇਸ ਲਈ ਪਤਰਸ ਪਖੰਡੀ ਸੀ। ਹੋਰ ਯਹੂਦੀ ਆਸਥਾਵਾਨ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।
IRVPA ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।