Bible Versions
Bible Books

Galatians 2:16 (KJV) King James Version

Versions

PAV   ਤਾਂ ਵੀ ਇਹ ਜਾਣ ਕੇ ਭਈ ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ
ERVPA   ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲਕੇ ਧਰਮੀ ਨਹੀਂ ਹੋ ਸਕਦਾ।
IRVPA   ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us