Bible Versions
Bible Books

Galatians 4:17 (KJV) King James Version

Versions

PAV   ਉਹ ਤੁਹਾਨੂੰ ਫੁਸਲਾਉਂਦੇ ਤਾਂ ਬਹੁਤ ਹਨ ਪਰ ਭਲੀ ਨੀਤ ਨਾਲ ਨਹੀਂ ਸਗੋਂ ਓਹ ਤੁਹਾਨੂੰ ਛੇਕਿਆ ਚਾਹੁੰਦੇ ਹਨ ਭਈ ਤੁਸੀਂ ਵੀ ਓਹਨਾਂ ਨੂੰ ਫੁਸਲਾਓ
ERVPA   ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।
IRVPA   ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us