Versions
PAV ਹੇ ਮੇਰੇ ਬੱਚਿਓ, ਜਿੰਨਾ ਚਿਰ ਤੁਹਾਡੇ ਵਿੱਚ ਮਸੀਹ ਸੂਰਤ ਨਾ ਫੜ ਲੈ ਮੈਨੂੰ ਤੁਹਾਡੇ ਲਈ ਫੇਰ ਪੀੜਾਂ ਲੱਗੀਆਂ ਹੋਈਆਂ ਹਨ
ERVPA ਮੇਰੇ ਬਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁਚ ਮਸੀਹ ਵਾਂਗ ਨਹੀਂ ਬਾਣ ਜਾਂਦੇ।
IRVPA ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।