Versions
PAV ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿੱਕੁਰ ਤੁਸੀਂ ਫੇਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਜਾਂਦੇ ਹੋ ਜਿਨ੍ਹਾਂ ਦੇ ਬੰਧਨ ਵਿੱਚ ਤੁਸੀਂ ਨਵੇਂ ਸਿਰਿਓ ਆਇਆ ਚਾਹੁੰਦੇ ਹੋ?
ERVPA ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁਚ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਨਣਾ ਚਾਹੁੰਦੇ ਹੋ?
IRVPA ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?