Versions
PAV ਤਾਂ ਅਬਰਾਮ ਅਰ ਉਹ ਦੀ ਪਤਨੀ ਅਰ ਸਭ ਕੁਝ ਜੋ ਉਹ ਦੇ ਕੋਲ ਸੀ ਅਰ ਲੂਤ ਵੀ ਉਹ ਦੇ ਨਾਲ ਮਿਸਰ ਤੋਂ ਦੱਖਣ ਦੇਸ ਵੱਲ ਉਤਾਹਾਂ ਗਏ
IRVPA {ਅਬਰਾਮ ਅਤੇ ਲੂਤ ਦੇ ਅਲੱਗ ਹੋਣ ਦਾ ਵਰਣਨ} PS ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।