Bible Versions
Bible Books

Genesis 16:3 (KJV) King James Version

Versions

PAV   ਜਦੋਂ ਅਬਰਾਮ ਨੂੰ ਕਨਾਨ ਦੇਸ ਵਿੱਚ ਵਸਦਿਆਂ ਦਸ ਵਰ੍ਹੇ ਹੋ ਗਏ ਤਾਂ ਸਾਰਈ ਅਬਰਾਮ ਦੀ ਪਤਨੀ ਨੇ ਆਪਣੀ ਮਿਸਰੀ ਗੋੱਲੀ ਹਾਜਰਾ ਨੂੰ ਲੈਕੇ ਆਪਣੇ ਪਤੀ ਅਬਰਾਮ ਨੂੰ ਉਹ ਦੀ ਤੀਵੀਂ ਬਣਨ ਲਈ ਦਿੱਤਾ
IRVPA   ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us