Versions
PAV ਅਬਰਾਹਾਮ ਦੇ ਪੁੱਤ੍ਰ ਇਸਮਾਏਲ ਦੀ ਇਹ ਕੁਲ ਪੱਤ੍ਰੀ ਹੈ ਜਿਸ ਨੂੰ ਸਾਰਾਹ ਦੀ ਗੋੱਲੀ ਹਾਜਰਾ ਮਿਸਰੀ ਨੇ ਅਬਰਾਹਾਮ ਲਈ ਜਣਿਆ
IRVPA {ਇਸਮਾਏਲ ਦੀ ਵੰਸ਼ਾਵਲੀ} (1 ਇਤ 1:28-31) PS ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।