Versions
PAV ਅਤੇ ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਤੋਂ ਹਰ ਬਿਰਛ ਜਿਹੜਾ ਵੇਖਣ ਵਿੱਚ ਸੁੰਦਰ ਸੀ ਅਰ, ਖਾਣ ਵਿੱਚ ਚੰਗਾ ਸੀ ਅਤੇ ਬਾਗ ਦੇ ਵਿਚਕਾਰ ਜੀਵਣ ਦਾ ਬਿਰਛ ਤੇ ਭਲੇ ਬੁਰੇ ਦੀ ਸਿਆਣ ਦਾ ਬਿਰਫ ਵੀ ਉਗਾਇਆ
IRVPA ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।