Versions
PAV ਕਿਉਂਜੋ ਮੇਰੇ ਆਉਂਣ ਤੋਂ ਪਹਿਲਾਂ ਤੇਰੇ ਕੋਲ ਥੋੜਾ ਸੀ ਪਰ ਹੁਣ ਬਹੁਤ ਵਧ ਗਿਆ ਹੈ । ਯਹੋਵਾਹ ਨੇ ਪੈਰ ਪੈਰ ਤੇ ਤੈਨੂੰ ਬਰਕਤ ਦਿੱਤੀ ਹੈ। ਹੁਣ ਮੈਂ ਆਪਣੇ ਘਰ ਲਈ ਭੀ ਕਦ ਕੁਝ ਕਰਾਂ?
IRVPA ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?