Versions
PAV ਯਾਕੂਬ ਨੇ ਆਖਿਆ, ਐਉਂ ਨਹੀਂ । ਜੇ ਤੇਰੀ ਨਿਗਾਹ ਵਿੱਚ ਮੇਰੇ ਲਈ ਦਯਾ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ ਕਿਉਂਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਤੁੱਲ ਹੈ ਏਸ ਕਾਰਨ ਕਿ ਤੂੰ ਮੈਥੋਂ ਪਰਸੰਨ ਹੋਇਆ ਹੈਂ
IRVPA ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।