Versions
PAV ਤਾਂ ਓਸ ਆਖਿਆ, ਏਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ ਤੇਰਾ ਕੀ ਪਰੋਜਨ ਹੈ? ਉਸ ਨੇ ਆਖਿਆ ਭਈ ਮੇਰੇ ਸਵਾਮੀ ਦੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ
IRVPA ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।