Versions
PAV ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।
IRVPA {ਯਾਕੂਬ ਦੇ ਪੁੱਤਰ} (1 ਇਤ 2:1-2) PS ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।