Versions
PAV ਜਾਂ ਉਹ ਬਾਹਰ ਕੱਢੀ ਗਈ ਤਾਂ ਓਸ ਆਪਣੇ ਸੌਹਰੇ ਨੂੰ ਆਖ ਘੱਲਿਆ ਭਈ ਜਿਸ ਮਨੁੱਖ ਦੀਆਂ ਏਹ ਚੀਜ਼ਾਂ ਹਨ ਮੈਨੂੰ ਉਸ ਦਾ ਗਰਭ ਹੈ ਅਰ ਓਸ ਆਖਿਆ, ਸਿਆਣ ਤਾਂ ਕਿ ਏਹ ਮੁਹਰ ਅਰ ਰੱਸੀ ਅਰ ਲਾਠੀ ਕਿਹਦੀ ਹੈ
IRVPA ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।