Versions
PAV ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ
IRVPA ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।