Versions
PAV ਤੂੰ ਮੇਰੇ ਘਰ ਉੱਤੇ ਹੋਵੇਂਗਾ ਅਰ ਮੇਰੀ ਸਾਰੀ ਰਈਅਤ ਤੇਰੇ ਹੁਕਮ ਦੇ ਅਨੁਸਾਰ ਚੱਲੇਗੀ। ਕੇਵਲ ਰਾਜ ਗੱਦੀ ਵਿੱਚ ਮੈਂ ਤੈਥੋਂ ਵੱਡਾ ਹੋਵਾਂਗਾ
IRVPA ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।